Uncategorized

ਐਸ.ਐਸ.ਪੀ ਬਟਾਲਾ ਨੇ ਬੀਤੀ ਰਾਤ ਸ਼ਹਿਰ ਵਿੱਚ ਵਾਪਰੀ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ

ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿਵਾਇਆ

ਬਟਾਲਾ, 22 ਨਵੰਬਰ ( ਬਿਊਰੋ ) ਬੀਤੇ ਦਿਨ ਸ਼ਹਿਰ ਦੇ ਇਲਾਕੇ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿੱਥੇ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਮੋਬਾਈਲ ਦੀ ਦੁਕਾਨ ‘ਤੇ ਗੋਲੀਆਂ ਚਲਾ ਦਿੱਤੀਆਂ ਸਨ।

ਐਸ.ਐਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿਵਾਇਆ।

ਉਨ੍ਹਾਂ ਦੱਸਿਆ ਕਿ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਇਸ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!