
ਸ੍ਰੀ ਅਨੰਦਪੁਰ ਸਾਹਿਬ 24 ਨਵੰਬਰ ( ਬਿਊਰੋ ) ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗਲਿਆਰਾ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਕੀਤਾ ਗਿਆ




