Uncategorized

ਡੋਰ ਸਟੈਪ ਡਿਲੀਵਰੀ ਸੇਵਾਵਾਂ ਵਿੱਚ ਆਧਾਰ ਕਾਰਡ ਨਾਲ ਸਬੰਧਿਤ 2 ਨਵੀਆਂ ਸੇਵਾਵਾਂ ਸ਼ੁਰੂ: ਡਿਪਟੀ ਕਮਿਸ਼ਨਰ

ਬਰਨਾਲਾ, 19 ਦਸੰਬਰ ( ਬਿਊਰੋ, ਵਾਸ਼ਿਸ਼ਟ ) ਪੰਜਾਬ ਸਰਕਾਰ ਵੱਲੋਂ ਡੋਰ ਸਟੈਪ ਡਿਲੀਵਰੀ ਸੇਵਾਵਾਂ ਵਿੱਚ ਆਧਾਰ ਕਾਰਡ ਨਾਲ ਸਬੰਧਿਤ 2 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦਾ ਫਾਇਦਾ ਸਿੱਧਾ ਆਮ ਲੋਕਾਂ ਨੂੰ ਹੋਵੇਗਾ।

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਇਸ ਕਦਮ ਤਹਿਤ ਸੂਬੇ ਦੇ ਵਸਨੀਕ ਹੈਲਪਲਾਈਨ ਨੰਬਰ-1076 ’ਤੇ ਕਾਲ ਕਰਕੇ ਘਰ ਬੈਠੇ 43 ਸੇਵਾਵਾਂ ਦੇ ਨਾਲ ਨਾਲ ਆਧਾਰ ਕਾਰਡ ਨਾਲ ਸਬੰਧਿਤ 2 ਹੋਰ ਨਵੀਆਂ ਸੇਵਾਵਾਂ ਦਾ ਲਾਹਾ ਲੈ ਸਕਦੇ ਹਨ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਹੁਣ ਇਨਾਂ ਸੇਵਾਵਾਂ ਤਹਿਤ ਆਧਾਰ ਕਾਰਡ ਵਿੱਚ ਬੱਚਿਆਂ ਦਾ ਨਾਮਾਂਕਨ ਅਤੇ ਆਧਾਰ ਕਾਰਡ ਨਾਲ ਮੋਬਾਇਲ ਨੰਬਰ ਦੀ ਅਪਡੇਸ਼ਨ ਸੇਵਾਵਾਂ ਦਾ ਲਾਭ ਘਰ ਬੈਠੇ ਹੀ ਲੈ ਸਕਣਗੇ।#pmo #cmpunjab #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta

Related Articles

Leave a Reply

Your email address will not be published. Required fields are marked *

Back to top button
error: Content is protected !!