Uncategorized

ਸ. ਮਨਿੰਦਰ ਸਿੰਘ ਆਈ.ਪੀ.ਐਸ. ਵੱਲੋਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ

ਰੂਪਨਗਰ 13 ਜਨਵਰੀ ( ਸੂਤਰ ) ਸ. ਮਨਿੰਦਰ ਸਿੰਘ ਆਈ.ਪੀ.ਐਸ. (2019 ਬੈਚ) ਵੱਲੋਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲਿਆ ਗਿਆ।
ਉਹਨਾਂ ਕਿਹਾ ਕਿ ਅਪਰਾਧ ਨੂੰ ਠੱਲ ਪਾਉਣਾ ਮੁੱਖ ਤਰਜੀਹ, ਲੋਕਾਂ ਨੂੰ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਦਵਾਇਆ
ਜ਼ਿਲਾ ਪੁਲਿਸ ਕਪਤਾਨ ਨੇ ਕਿਹਾ ਹੈ ਕਿ ਸ਼ਹਿਰਾ ਅਤੇ ਪਿੰਡਾਂ ਵਿਚ ਅਪਰਾਧ ਨੂੰ ਰੋਕਣਾ ਅਤੇ ਠੱਲ ਪਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇਗੀ।#highlight #dc #DPRO #PunjabiNews #mycitymynews #currentnews #latestnewsupdate #aamjanta #latestnews #viralnews #ssprupnagar #dgppunjab

Related Articles

Leave a Reply

Your email address will not be published. Required fields are marked *

Back to top button
error: Content is protected !!