Uncategorized
ਦੋ ਸੀਨੀਅਰ ਆਈ ਏ ਐਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਸਸਪੈਂਡ

ਚੰਡੀਗੜ੍ਹ 7 ਫ਼ਰਵਰੀ ( ਸੂਤਰ ) ਕਮਲ ਕਿਸ਼ੋਰ ਯਾਦਵ ਅਤੇ ਜਸਪ੍ਰੀਤ ਸਿੰਘ ਸੀਨੀਅਰ ਆਈ ਏ ਐਸ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਨੇ ਵੱਡੀ ਪ੍ਰਸ਼ਾਸਕੀ ਕਾਰਵਾਈ ਕਰਦਿਆਂ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ
ਸਰਕਾਰ ਵੱਲੋਂ ਜਾਰੀ ਹੋਏ ਹੁਕਮਾਂ ਅਨੁਸਾਰ, ਇਹਨਾਂ ਅਧਿਕਾਰੀਆਂ ਖ਼ਿਲਾਫ਼ ਇਹ ਕਾਰਵਾਈ ਪ੍ਰਸ਼ਾਸਕੀ ਕਾਰਨਾਂ ਕਰਕੇ ਕੀਤੀ ਗਈ ਹੈ।




