Uncategorized
ਆਮ ਖਾਸ ਬਾਗ ਵਿਖੇ ਲਗਾਏ ਪੰਜਾਬ ਸਖੀ ਸ਼ਕਤੀ ਮੇਲੇ ਦੀ ਸ਼ਮਾਂ ਰੌਸ਼ਨ ਕਰਕੇ ਰਸਮੀ ਸ਼ੁਰੂਆਤ

ਸਰਹਿੰਦ 12 ਫ਼ਰਵਰੀ ( ਸੂਤਰ ) ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਆਮ ਖਾਸ ਬਾਗ ਸਰਹਿੰਦ ਵਿਖੇ ਲਗਾਏ ਪੰਜਾਬ ਸਖੀ ਸ਼ਕਤੀ ਮੇਲੇ ਦੀ ਸ਼ਮਾਂ ਰੌਸ਼ਨ ਕਰਕੇ ਰਸਮੀ ਸ਼ੁਰੂਆਤ ਕਰਵਾਈ।


ਇਸ ਉਪਰੰਤ ਉਹਨਾਂ ਘਰੇਲੂ ਸਮੱਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ ਅਤੇ ਆਰਗੈਨਿਕ ਉਤਪਾਦਾ ਦੇ ਸਟਾਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਸਵੈ ਸਹਾਇਤਾ ਸਮੂਹ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ।





