Uncategorized

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਵਿੱਚ ਸੈਂਟਰ ਨਿਭਾਏਗਾ ਅਹਿਮ ਭੂਮਿਕਾ – ਰਾਜਪਾਲ

ਫਰੀਦਕੋਟ, 16 ਜੂਨ ( ਸੂਤਰ )


ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ।

Related Articles

Leave a Reply

Your email address will not be published. Required fields are marked *

Back to top button
error: Content is protected !!