Uncategorized

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਧਰਮ ਦੇ ਸੰਵਤਸਰੀ ਮਹਾਂਪਰਵ ਦਿਵਸ ਮੌਕੇ 15 ਸੰਤਬਰ ਨੂੰ ਮੀਟ, ਮੱਛੀ ਦੀਆਂ ਦੁਕਾਨਾਂ, ਅੰਡਿਆਂ ਦੀਆਂ ਰੇਹੜੀਆਂ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ

ਮਾਲੇਰਕੋਟਲਾ 12 ਸਤੰਬਰ ( ਸੂਤਰ )


ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ.ਤਿੜਕੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਵਤਸਰੀ ਮਹਾਂਪਰਬ ਦਿਵਸ ਮੌਕੇ ਮਿਤੀ 15 ਸਤੰਬਰ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ‘ਚ ਮੀਟ, ਮੱਛੀ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ- ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ‘ਚ ਦੱਸਿਆ ਗਿਆ ਹੈ ਕਿ ਜੈਨ ਧਰਮ ਦੇ ਸੰਵਤਸਰੀ ਮਹਾਂਪਰਵ ਦਿਵਸ 15 ਸੰਤਬਰ ਦਿਨ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!