Uncategorized
-
ਖੇਡਾਂ ਵਤਨ ਪੰਜਾਬ ਦੀਆਂ-2026’: ਜ਼ਿਲ੍ਹਾ ਪੱਧਰੀ ਖੇਡਾਂ ਲਈ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਤੇ ਭਾਗੀਦਾਰੀ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ
ਮਾਲੇਰਕੋਟਲਾ, 15 ਸਤੰਬਰ ( ਸੂਤਰ ) ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਉਮਰ…
Read More » -
ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਮਾਲੇਰਕੋਟਲਾ ਦੇ 32 ਪਿੰਡਾਂ ਦੇ ਵਿਕਾਸ ’ਤੇ ਖਰਚੇ ਜਾਣਗੇ ਕਰੀਬ 6 ਕਰੋੜ 40 ਲੱਖ ਰੁਪਏ-ਵਿਰਾਜ ਐਸ. ਤਿੜਕੇ
ਮਾਲੇਰਕੋਟਲਾ, 15 ਸਤੰਬਰ ( ਸੂਤਰ ) ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਜ਼ਿਲ੍ਹੇ ਦੇ ਚੁਣੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੀਆਂ…
Read More » -
ਖੇਡਾਂ ਵਤਨ ਪੰਜਾਬ ਦੀਆਂ-2026’ ਅਹਿਮਦਗੜ੍ਹ ਦੇ ਮੈਦਾਨਾਂ ’ਚ ਖੇਡ ਹੁਨਰ ਦਾ ਜੋਸ਼, ਦੂਜੇ ਦਿਨ ਕਰੀਬ 500 ਖਿਡਾਰੀਆਂ ਨੇ ਵਿਖਾਇਆ ਦਮਖਮ
ਅਹਿਮਦਗੜ੍ਹ 15 ਸਤੰਬਰ ( ਸੂਤਰ ) ਪੰਜਾਬ ਸਰਕਾਰ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ…
Read More » -
ਪੁਲਿਸ ਵਿਭਾਗ ਦਾ ਕੰਮ ਸਮਾਜ ਵਿੱਚ ਅਰਾਜਕਤਾ, ਭੇੜੀਆ ਅਲਾਮਤਾਂ ਅਤੇ ਮਾੜੇ ਅਨਸਰਾਂ ਦੇ ਵਾਧੇ ਨੂੰ ਰੋਕਣ ਦੇ ਨਾਲ ਬੱਚਿਆਂ ਵਿੱਚ ਦੇਸ਼ ਭਗਤੀ ਦਾ ਜਜਬਾ ਪੈਦਾ ਕਰਨਾ
ਮਾਲੇਰ ਕੋਟਲਾ 14 ਸਤੰਬਰ ( ਸੂਤਰ ) ਦੇਸ਼ ਦੀ ਬਾਹਰੀ ਦੁਸ਼ਮਣਾਂ ਤੋਂ ਸੁਰੱਖਿਆ ਦੀ ਜ਼ੁਮੇਵਾਰੀ ਜਿੱਥੇ ਫ਼ੋਜਾਂ, ਸੁਰੱਖਿਆ ਦਸਤਿਆਂ ਤੇ…
Read More » -
ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, 14 ਸਤੰਬਰ ( ਸੂਤਰ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ…
Read More » -
ਵਿਆਹ ਪੁਰਬ ਸਮਾਗਮ- ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਹੈਲਪ ਡੈਸਕ ਸਥਾਪਿਤ
ਬਟਾਲਾ,14 ਸਤੰਬਰ ( ਸੂਤਰ ) ਬਟਾਲਾ ਵਿਖੇ 18 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਲਈ ਜ਼ਿਲ੍ਹਾ…
Read More » -
ਖੇਡ-ਖੇਡ ਵਿੱਚ ਬੱਚਿਆਂ ਦੀ ਸੋਚ ਨੂੰ ਮਿਲ ਰਹੀ ਨਵੀਂ ਦਿਸ਼ਾ: ਆਂਗਣਵਾੜੀ ਕੇਂਦਰਾਂ ’ਚ ਰਚਨਾਤਮਕ ਗਤੀਵਿਧੀਆਂ
ਮਾਲੇਰਕੋਟਲਾ, 14 ਸਤੰਬਰ ( ਸੂਤਰ ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ…
Read More » -
ਖੇਡ ਮੈਦਾਨਾਂ ’ਚ ਲਿਖੀ ਜਾ ਰਹੀ ਪੰਜਾਬ ਦੀ ਜਵਾਨੀ ਦੀ ਨਵੀਂ ਪਛਾਣ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
ਅਹਿਮਦਗੜ੍ਹ 14 ਸਤੰਬਰ ( ਸੂਤਰ ) ਖੇਡ ਮੈਦਾਨਾਂ ਵਿੱਚ ਉਤਰੇ ਨੌਜਵਾਨਾਂ ਦੇ ਜੋਸ਼ ਅਤੇ ਜਿੱਤ ਦੇ ਜਜ਼ਬੇ ਦਰਮਿਆਨ ਪੰਜਾਬ ਸਰਕਾਰ…
Read More » -
ਸਪੈਸ਼ਲ ਇੰਟੈਂਸਿਵ ਰਿਵਿਜ਼ਨ 2026 ਦੇ ਦੂਜੇ ਪੜਾਅ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ ਨੰਬਰ 9, 10 ਅਤੇ 11 ਕਰਵਾਏ ਮੁਹੱਈਆ
ਅਮਰਗੜ੍ਹ 14 ਸਤੰਬਰ ( ਸੂਤਰ ) ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਪੈਸ਼ਲ ਇੰਟੈਂਸਿਵ ਰਿਵਿਜ਼ਨ 2026…
Read More » -
ਸੂਬਾ ਸਰਕਾਰ ਖੱਲ੍ਹੇ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ ਨੂੰ ਖ਼ਤਮ ਕਰਕੇ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਤੇ ਸਿਹਤਮੰਦ ਬਣਾਉਣ ਲਈ ਲਗਾਤਾਰ ਯਤਨਸ਼ੀਲ – ਪਵਨ ਕੁਮਾਰ ਟੀਨੂੰ
ਅਲਾਵਲਪੁਰ 13 ਸਤੰਬਰ ( ਸੂਤਰ ) ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸ਼੍ਰੀ ਪਵਨ ਕੁਮਾਰ ਟੀਨੂੰ ਨੇ ਵਿਧਾਨਸਭਾ…
Read More »